ਜਲੰਧਰ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, ਪੜ੍ਹੋ ਸੂਚੀ
ਜਲੰਧਰ : ਪੰਜਾਬ ‘ਚ ਲਗਾਤਾਰ ਫੇਰਬਦਲ ਦਾ ਦੌਰ ਜਾਰੀ ਹੈ। ਇਸੇ ਤਹਿਤ ਅੱਜ ਪੁਲਿਸ ਕਮਿਸ਼ਨਰ (Commissioner of Police) ਨੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਤਬਾਦਲਾ ਕਰ ਦਿੱਤਾ ਜੋ ਜਲੰਧਰ ਦੇ ਇਸੇ ਥਾਣੇ ਵਿੱਚ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਸਨ। ਜਾਰੀ ਸੂਚੀ ਅਨੁਸਾਰ 56 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਫੋਕਲ ਪੁਆਇੰਟ ਪੁਲਿਸ ਚੌਕੀ ਦੇ ਇੰਚਾਰਜ ਨਰਿੰਦਰ ਮੋਹਨ ਦਾ ਵੀ ਤਬਾਦਲਾ ਕਰਕੇ ਥਾਣਾ ਨੰਬਰ 6 ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ। ਤਬਾਦਲੇ ਕੀਤੇ ਗਏ ਪੁਲਿਸ ਮੁਲਾਜ਼ਮਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ:-