30 ਮਾਰਚ ਨੂੰ ਹੋਣ ਵਾਲੇ Exam ਨੂੰ ਲੈ ਕੇ ਸਿੱਖਿਆ ਬੋਰਡ ਨੇ ਬਦਲੇ ਪ੍ਰੀਖਿਆ ਕੇਂਦਰ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 30 ਮਾਰਚ, 2024 ਨੂੰ ਹੋਣ ਵਾਲੀ ਐਸ.ਓ.ਈ (SOE) ਅਤੇ ਮੈਰੀਟੋਰੀਅਸ ਸਕੂਲਾਂ (Meritorious school) ਵਿੱਚ ਹੋਣ ਵਾਲੀ ਦਾਖਲਾ ਪ੍ਰੀਖਿਆ ਦੇ ਸਬੰਧ ਵਿੱਚ ਕੁਝ ਸਕੂਲਾਂ ਦੇ ਪ੍ਰੀਖਿਆ ਕੇਂਦਰ ਬਦਲ ਦਿੱਤੇ ਹਨ, ਜਿਸ ਦਾ ਵੇਰਵਾ ਇਸ ਪ੍ਰਕਾਰ ਹੈ:-