ਸਾਬਕਾ ਵਿਧਾਇਕ ਮਦਨ ਮੋਹਨ ਮਿੱਤਲ ਅੱਜ ਭਾਜਪਾ ‘ਚ ਕਰਨਗੇ ਵਾਪਸੀ

ਪੰਜਾਬ: ਪੰਜਾਬ ਦੇ ਸਾਬਕਾ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਮਦਨ ਮੋਹਨ ਮਿੱਤਲ (Former MLA Madan Mohan Mittal) ਅੱਜ ਭਾਜਪਾ ਵਿੱਚ ਵਾਪਸੀ ਕਰਨਗੇ। ਉਹ ਸ਼ਾਮ 5.30 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਪਹੁੰਚ ਕੇ ਭਾਜਪਾ ‘ਚ ਸ਼ਾਮਲ ਹੋਣਗੇ। ਭਾਜਪਾ ਤੋਂ ਨਾਰਾਜ਼ ਹੋ ਕੇ ਉਹ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।