ਭਾਜਪਾ ਨੇ ਪੰਜਾਬ ਲਈ 3 ਹੋਰ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ (Aam Aadmi Party) ਤੋਂ ਬਾਅਦ ਹੁਣ ਭਾਜਪਾ (BJP) ਨੇ ਪੰਜਾਬ ਲਈ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ‘ਚ ਭਾਜਪਾ ਦੀ ਵੀ ਦੂਜੀ ਲਿਸਟ ਜਾਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਭਾਜਪਾ ਵੱਲੋਂ ਆਈ.ਏ.ਐਸ ਅਧਿਕਾਰੀ ਰਹਿ ਚੁੱਕੀ ਪਰਮਪਾਲ ਕੌਰ ਸਿੱਧੂ ਨੂੰ ਚੋਣ ਮੈਦਾਨ ‘ਚ ਉਤਾਰ ਦਿੱਤਾ ਹੈ।ਭਾਜਪਾ ਵੱਲੋਂ ਜਾਰੀ ਕੀਤੇ 3 ਉਮੀਦਵਾਰਾਂ ਦੇ ਨਾਂ ਇਸ ਪ੍ਰਕਾਰ ਹਨ:-