ਹਾਈ ਕੋਰਟ ਨੇ 65 ਜ਼ਿਲ੍ਹਾ ਸੈਸ਼ਨ ਜੱਜਾਂ ਦੇ ਕੀਤੇ ਤਬਾਦਲੇ,ਪੜ੍ਹੋ ਸੂਚੀ

ਪੰਜਾਬ : ਪੰਜਾਬ ਹਰਿਆਣਾ ਹਾਈਕੋਰਟ (The Punjab Haryana High Court) ਵੱਲੋਂ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਸੈਸ਼ਨ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਹਰਿਆਣਾ ਹਾਈ ਕੋਰਟ ਨੇ 65 ਜ਼ਿਲ੍ਹਾ ਸੈਸ਼ਨ ਜੱਜਾਂ ਦੇ ਤਬਾਦਲੇ ਕਰਕੇ ਉਨ੍ਹਾਂ ਨੂੰ ਨਵੀਆਂ ਥਾਵਾਂ ‘ਤੇ ਨਿਯੁਕਤ ਕੀਤਾ ਹੈ। ਇਸ ਲਈ ਜਿਨ੍ਹਾਂ ਜੱਜਾਂ ਦਾ ਤਬਾਦਲਾ ਅਤੇ ਤਾਇਨਾਤੀ ਕੀਤੀ ਗਈ ਹੈ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।