PSEB ਵੱਲੋਂ ਇਸ ਦਿਨ ਐਲਾਨਿਆ ਜਾ ਸਕਦਾ ਹੈ 12ਵੀਂ ਜਮਾਤ ਦਾ ਨਤੀਜਾ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ (The Punjab School Education Board) ਨੇ ਵੀ 12ਵੀਂ ਜਮਾਤ ਦਾ ਨਤੀਜਾ ਐਲਾਨਣ ਦੀਆਂ ਤਿਆਰੀਆਂ ਕਰ ਲਈਆਂ ਹਨ। ਬੋਰਡ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 12ਵੀਂ ਦਾ ਨਤੀਜਾ 30 ਅਪ੍ਰੈਲ ਤੱਕ ਐਲਾਨਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਬੋਰਡ ਪਿਛਲੇ ਹਫ਼ਤੇ 10ਵੀਂ ਦਾ ਨਤੀਜਾ ਵੀ ਐਲਾਨ ਚੁੱਕਾ ਹੈ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਜਾ ਕੇ ਜਾਂਚ ਕਰ ਸਕਣਗੇ।ਕਿਵੇਂ ਚੈੱਕ ਕਰਨਾ ਹੈ ਪੰਜਾਬ ਬੋਰਡ 12ਵੀਂ ਦਾ ਨਤੀਜਾਇੱਥੇ 12ਵੀਂ ਦੇ ਇਮਤਿਹਾਨ ਦੇ ਨਤੀਜੇ ‘ਤੇ ਕਲਿੱਕ ਕਰੋਇਸ ਤੋਂ ਬਾਅਦ ਆਪਣਾ ਰੋਲ ਨੰ. ਪਾਓਇਸ ਤੋਂ ਬਾਅਦ ਤੁਹਾਡਾ ਨਤੀਜਾ ਸਕਰੀਨ ‘ਤੇ ਦਿਖਾਈ ਦੇਵੇਗਾ