ਬੰਗਾ ਹਲਕੇ ‘ਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ

Punjab : ਬੰਗਾ (Banga) ਹਲਕੇ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਿੰਡ ਭੋਰੋਮਾਜਰਾ (Village Bhoromajra) ਦੇ ਮੌਜੂਦਾ ਸਰਪੰਚ ਰਾਮ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਬੰਗਾ ਤੋਂ ਨਗਰ ਕੌਂਸਲ ਇੰਚਾਰਜ ਕੁਲਦੀਪ ਸਰਹਾਲ ਵੀ ਹਾਜ਼ਰ ਸਨ। ਕੰਗ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਆਮ ਆਦਮੀ ਪਾਰਟੀ ਹਮੇਸ਼ਾ ਵਰਕਰਾਂ ਦਾ ਸਤਿਕਾਰ ਕਰਦੀ ਹੈ।