ਪੰਜਾਬ ‘ਚ ਦੋ IPS ਅਫਸਰਾਂ ਦੇ ਕੀਤੇ ਗਏ ਤਬਾਦਲੇ

ਪੰਜਾਬ : ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ, ਜਿਸ ਵਿੱਚ ਦੋ IPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਹ ਕਦਮ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਸੂਚੀ ਵੇਖੋ:-