ਪੰਜਾਬ ‘ਚ ਤਬਾਦਲਿਆਂ ਦਾ ਦੌਰ ਜਾਰੀ, PCS ਅਧਿਕਾਰੀ ਦਾ ਕੀਤਾ ਗਿਆ ਤਬਾਦਲਾ
ਪੰਜਾਬ : ਪੰਜਾਬ ‘ਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਸੂਚਨਾ ਮਿਲੀ ਹੈ ਕਿ ਇੱਕ ਪੀ.ਸੀ.ਐਸ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੀ.ਸੀ.ਐਸ ਅਧਿਕਾਰੀ ਚਰਨਜੀਤ ਸਿੰਘ (2018) ਉਪ ਮੰਡਲ ਮੈਜਿਸਟਰੇਟ, ਪਾਇਲ (ਲੁਧਿਆਣਾ) ਦਾ ਤਬਾਦਲਾ ਸਕੱਤਰ, ਪੰਜਾਬ ਲੋਕ ਸੇਵਾ ਕਮਿਸ਼ਨ, ਪਟਿਆਲਾ ਵਜੋਂ ਕੀਤਾ ਗਿਆ ਹੈ। ਚਰਨਜੀਤ ਸਿੰਘ ਨੂੰ ਪੀ.ਸੀ.ਐਸ ਅਧਿਕਾਰੀ ਸਿਮਰਪ੍ਰੀਤ ਦੀ ਥਾਂ ’ਤੇ ਨਿਯੁਕਤ ਕੀਤਾ ਗਿਆ ਹੈ।
 SikhDiary
SikhDiary