13ਵੇਂ ਰਾਊਂਡ ਤੱਕ ਆਮ ਆਦਮੀ ਪਾਰਟੀ ਨੇ ਵੱਡੀ ਲੀਡ ਨਾਲ ਕੀਤੀ ਜਿੱਤ ਹਾਸਲ
ਲੁਧਿਆਣਾ : ਲੁਧਿਆਣਾ ਜਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ। 13ਵੇਂ ਰਾਊਂਡ ਤੱਕ ਆਪ ਉਮੀਦਵਾਰ ਦੀ 10000 ਤੋਂ ਵੱਧ ਵੋਟਾਂ ਦੀ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ।