ਪੰਜਾਬ ਦੇ ਮੁੱਖ ਮੰਤਰੀ ਮਾਨ ਅੱਜ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦਾ ਕਰਨਗੇ ਦੌਰਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦਾ ਦੌਰਾ ਕਰਨਗੇ। ਇਸ ਦੌਰੇ ਦਾ ਮੁੱਖ ਉਦੇਸ਼ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨਾ ਹੈ। ਮੁੱਖ ਮੰਤਰੀ ਨੇ ਪਹਿਲਾਂ ਵਾਅਦਾ ਕੀਤਾ ਸੀ ਕਿ ਦੀਵਾਲੀ ਤੋਂ ਪਹਿਲਾਂ ਸਾਰੇ ਪ੍ਰਭਾਵਿਤ ਪਰਿਵਾਰਾਂ ਤੱਕ ਸਹਾਇਤਾ ਪਹੁੰਚ ਜਾਵੇਗੀ, ਅਤੇ ਇਹ ਵਾਅਦਾ ਅੱਜ ਤੋਂ ਜ਼ਮੀਨੀ ਪੱਧਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।ਦੌਰੇ ਦੇ ਮੁੱਖ ਨੁਕਤੇ: