ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਰਾਹਤ , ਹੁਣ ਇਸ ਦਿਨ ਹੋਵੇਗੀ ਸੁਣਵਾਈ
ਪੰਜਾਬ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਣੀ ਸੀ, ਪਰ ਹਾਈ ਕੋਰਟ ਨੇ ਅਗਲੀ ਸੁਣਵਾਈ 29 ਅਕਤੂਬਰ ਨੂੰ ਤੈਅ ਕੀਤੀ ਹੈ। ਹਾਈ ਕੋਰਟ ਉਸ ਦਿਨ ਫ਼ੈਸਲਾ ਕਰੇਗੀ ਕਿ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿੱਤੀ ਜਾਵੇਗੀ ਜਾਂ ਨਹੀਂ।