ਅਜੀਤ ਪਾਲ ਕੋਹਲੀ ਤੇ ਕੁੰਦਨ ਗੋਗੀਆ ਵੱਲੋਂ ਸ਼ੀਸ਼ ਮਹਿਲ ਐਨਕਲੇਵ ’ਚ 43 ਲੱਖ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਾਰਜ ਸ਼ੁਰੂ
ਪਟਿਆਲਾ : ਪਟਿਆਲਾ ਸ਼ਹਿਰ ਨੂੰ ਵਿਕਾਸ ਦੀ ਨਵੀਂ ਰਾਹ ਤੇ ਲੈ ਕੇ ਜਾਣ ਲਈ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਸ਼ੀਸ਼ ਮਹਲ ਇੰਕਲੇਵ ਵਿਖੇ 43 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਇਸ ਦੇ ਨਾਲ ਨਾਲ ਸ਼ਹਿਰ ਦੇ ਵੱਖ- ਵੱਖ ਇਲਾਕਿਆਂ ਵਿਚ ਵੀ ਸੜਕਾਂ ਅਤੇ ਹੋਰ ਵਿਕਾਸ ਕਾਰਜ ਜ਼ੋਰਾਂ ਤੇ ਚੱਲ ਰਹੇ ਹਨ।
SikhDiary