ਪੰਜਾਬ ਸਰਕਾਰ ਨੇ ਸੂਬੇ ਭਰ ‘ਚ ਕੀਤੇ ਕੁੱਲ 96 ਤਬਾਦਲੇ , ਵੇਖੋ ਸੂਚੀ

ਚੰਡੀਗੜ੍ਹ: ਪ੍ਰਸ਼ਾਸਕੀ ਅਤੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ ਦੇ ਨਿਆਂ ਵਿਭਾਗ ਨੇ ਪੰਜਾਬ ਦੇ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਵਿੱਚ ਤਾਇਨਾਤ ਜ਼ਿਲ੍ਹਾ ਵਕੀਲਾਂ, ਡਿਪਟੀ ਜ਼ਿਲ੍ਹਾ ਵਕੀਲਾਂ ਅਤੇ ਸਹਾਇਕ ਜ਼ਿਲ੍ਹਾ ਵਕੀਲਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਸੂਬੇ ਭਰ ਵਿੱਚ ਕੁੱਲ 96 ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਦੀ ਪੂਰੀ ਸੂਚੀ ਇਸ ਪ੍ਰਕਾਰ ਹੈ:-