ਪੰਜਾਬ ਸਰਕਾਰ ਨੇ ਜਲੰਧਰ ਦੇ ਡੀ.ਸੀ.ਪੀ. ਨਰੇਸ਼ ਡੋਗਰਾ ਸਮੇਤ ਦੋ ਅਧਿਕਾਰੀਆਂ ਦੇ ਕੀਤੇ ਤਬਾਦਲੇ
ਜਲੰਧਰ: ਪੁਲਿਸ ਪ੍ਰਸ਼ਾਸਨ ਵਿੱਚ ਫੇਰਬਦਲ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ, ਪੰਜਾਬ ਸਰਕਾਰ ਨੇ ਜਲੰਧਰ ਦੇ ਡੀ.ਸੀ.ਪੀ. ਨਰੇਸ਼ ਡੋਗਰਾ ਸਮੇਤ ਦੋ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਡੀ.ਸੀ.ਪੀ. ਨਰੇਸ਼ ਡੋਗਰਾ ਨੂੰ ਹੁਣ ਫਾਜ਼ਿਲਕਾ ਵਿੱਚ ਏ.ਆਈ.ਜੀ. ਐਸ.ਐਸ.ਓ.ਸੀ. ਵਜੋਂ ਤਾਇਨਾਤ ਕੀਤਾ ਗਿਆ ਹੈ। ਤਬਾਦਲਿਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
SikhDiary