2020 ਬੈਚ ਦੇ IPS ਅਧਿਕਾਰੀ ਡਾ. ਦਰਪਨ ਆਹਲੂਵਾਲੀਆ ਖੰਨਾ ਦੇ SSP ਨਿਯੁਕਤ

ਚੰਡੀਗੜ੍ਹ: ਪੰਜਾਬ ਪੁਲਿਸ ਵਿੱਚ ਇੱਕ ਵੱਡੇ ਫੇਰਬਦਲ ਵਿੱਚ, 2020 ਬੈਚ ਦੇ ਆਈ.ਪੀ.ਐਸ. ਅਧਿਕਾਰੀ ਡਾ. ਦਰਪਨ ਆਹਲੂਵਾਲੀਆ ਨੂੰ ਖੰਨਾ ਦਾ ਐਸ.ਐਸ.ਪੀ. ਨਿਯੁਕਤ ਕੀਤਾ ਗਿਆ ਹੈ। ਉਹ ਜੋਤੀ ਯਾਦਵ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਬਠਿੰਡਾ ਦਾ ਐਸ.ਐਸ.ਪੀ. ਨਿਯੁਕਤ ਕੀਤਾ ਗਿਆ ਹੈ।