ਲੋਹੜੀ ‘ਤੇ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ: ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਲਈ ਲੋਹੜੀ ‘ਤੇ ਬੁਰੀ ਖ਼ਬਰ ਆਈ ਹੈ। ਰਿਪੋਰਟਾਂ ਅਨੁਸਾਰ, ਗਾਇਕ ਅਰਜਨ ਢਿੱਲੋਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਇਸ ਦੁਖਦਾਈ ਖ਼ਬਰ ਤੋਂ ਬਾਅਦ ਪ੍ਰਸ਼ੰਸਕ ਅਤੇ ਸੰਗੀਤ ਉਦਯੋਗ ਦੀਆਂ ਹਸਤੀਆਂ ਆਪਣਾ ਡੂੰਘਾ ਦੁੱਖ ਪ੍ਰਗਟ ਕਰ ਰਹੀਆਂ ਹਨ।ਹਾਲਾਂਕਿ ਉਨ੍ਹਾਂ ਦੀ ਮੌਤ ਦਾ ਕਾਰਨ ਅਤੇ ਹੋਰ ਵੇਰਵਿਆਂ ਦਾ ਹਾਲੇ ਤੱਕ ਖੁਲਾਸਾ ਨਹੀਂ ਹੋਇਆ ਹੈ, ਪਰ ਇਸ ਦੁੱਖ ਦੀ ਘੜੀ ਵਿੱਚ ਹਰ ਕੋਈ ਗਾਇਕ ਦੇ ਪਰਿਵਾਰ ਨਾਲ ਆਪਣੀ ਹਮਦਰਦੀ ਪ੍ਰਗਟ ਕਰ ਰਿਹਾ ਹੈ।
SikhDiary