ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤੰਬਾਕੂ ਵਿਰੁੱਧ ਇੱਕਜੁੱਟ ਹੋ ਕੇ ਮੁਹਿੰਮ ਸ਼ੁਰੂ ਕਰਨ ਦਾ ਦਿੱਤਾ ਸੱਦਾ
ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨ ਸੂਬੇ ਦੇ ਨੌਜਵਾਨਾਂ ਨੂੰ ਸਿਹਤਮੰਦ ਭਵਿੱਖ ਦੇ ਨਿਰਮਾਤਾ ਦੱਸਦਿਆਂ ਤੰਬਾਕੂ ਵਿਰੁੱਧ ਇੱਕਜੁੱਟ ਹੋਣ ਅਤੇ ਇਸ ਵਿਰੁੱਧ ਮੁਹਿੰਮ ਵਿੱਢਣ ਦਾ ਸੱਦਾ ਦਿੱਤਾ।
SikhDiary