ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ‘ਚ ਕੀਤੀਆਂ ਵੱਡੀਆਂ ਤਬਦੀਲੀਆਂ

ਪੰਜਾਬ : ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡੀਆਂ ਤਬਦੀਲੀਆਂ ਕੀਤੀਆਂ ਹਨ। ਸਰਕਾਰ ਨੇ ਅੱਠ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਪੋਸਟਿੰਗਾਂ ਦੇ ਹੁਕਮ ਜਾਰੀ ਕੀਤੇ ਹਨ। ਇਹ ਫ਼ੈਸਲਾ ਪ੍ਰਸ਼ਾਸਕੀ ਕਾਰਨਾਂ ਕਰਕੇ ਲਿਆ ਗਿਆ ਹੈ ਅਤੇ ਇਸਨੂੰ ਤੁਰੰਤ ਲਾਗੂ ਕੀਤਾ ਜਾ ਰਿਹਾ ਹੈ।ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਸਾਰੇ ਅਧਿਕਾਰੀ ਆਪਣੀਆਂ ਨਵੀਆਂ ਪੋਸਟਿੰਗਾਂ ‘ਤੇ ਤੁਰੰਤ ਚਾਰਜ ਸੰਭਾਲ ਲੈਣਗੇ। ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤਾ ਗਿਆ ਸੀ। ਤਬਦੀਲ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ: