ਪੰਜਾਬ ‘ਚ 26 ਸੀਨੀਅਰ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ , ਪੜ੍ਹੋ ਪੂਰੀ ਸੂਚੀ
ਚੰਡੀਗੜ੍ਹ: ਪੰਜਾਬ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਇਸ ਦੇ ਹਿੱਸੇ ਵਜੋਂ, 26 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਵੀ ਤਬਾਦਲਾ ਕੀਤਾ ਗਿਆ ਹੈ। ਹੁਕਮਾਂ ਅਨੁਸਾਰ, ਪਟਿਆਲਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ ਦਾ ਤਬਾਦਲਾ ਕੀਤਾ ਗਿਆ ਹੈ। ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਆਦਿਤਿਆ ਡੇਚਲਵਾਲ ਦਾ ਵੀ ਤਬਾਦਲਾ ਕੀਤਾ ਗਿਆ ਹੈ। ਪੜ੍ਹੋ ਪੂਰੀ ਸੂਚੀ :-
SikhDiary