Tarn Taran By-Election : ਚੌਦਵੇਂ ਰਾਊਂਡ ‘ਚ ਆਮ ਆਦਮੀ ਪਾਰਟੀ ਅੱਗੇ

ਤਰਨਤਾਰਨ: ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੀ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ । ਚੌਦਵੇਂ ਰਾਊਂਡ ਦੀ ਗਿਣਤੀ ਪੂਰੀ ਹੋ ਗਈ ਹੈ। ਤਾਜ਼ਾ ਅਪਡੇਟ ਮੁਤਾਬਕ, ਆਮ ਆਦਮੀ ਪਾਰਟੀ ਨੇ ਆਪਣੀ ਜਿੱਤ ਵੱਲ ਕਦਮ ਵਧਾਉਂਦਿਆਂ ਇੱਕ ਵੱਡੀ ਬੜ੍ਹਤ ਬਣਾ ਲਈ ਹੈ। ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਹੁਣ ਅਕਾਲੀ ਦਲ (SAD) ਤੋਂ 11,117 ਵੋਟਾਂ ਨਾਲ ਅੱਗੇ ਨਿਕਲ ਗਏ ਹਨ।