28 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਇੱਕ ਅਹਿਮ ਬੈਠਕ ਸ਼ੁੱਕਰਵਾਰ ਯਾਨੀ ਕੱਲ੍ਹ, 28 ਨਵੰਬਰ ਨੂੰ ਬੁਲਾਈ ਗਈ ਹੈ।ਇਹ ਬੈਠਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਹੋਵੇਗੀ। ਜਾਣਕਾਰੀ ਦੇ ਅਨੁਸਾਰ, ਇਹ ਬੈਠਕ ਸਵੇਰੇ 11:30 ਵਜੇ ਹੋਣੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ ਸਰਕਾਰ ਕਈ ਅਹਿਮ ਏਜੰਡਿਆਂ ‘ਤੇ ਮਨਜ਼ੂਰੀ ਦੇ ਸਕਦੀ ਹੈ ਅਤੇ ਸੂਬੇ ਦੇ ਹਿੱਤ ਵਿੱਚ ਕੁਝ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।
SikhDiary