ਸਰਕਾਰੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ ’ਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਚੰਡੀਗੜ੍ਹ : ਟ੍ਰਸ਼ਰੀ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀ ਦਰਜ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੋਹਾਲੀ ਸਥਿਤ ਸਰਕਾਰੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀ ਕਰਕੇ ਇਤਿਹਾਸ ਰਚਿਆ ਹੈ।