ਪੰਜਾਬ ਦੇ ਇਸ ਜ਼ਿਲ੍ਹੇਂ ’ਚ ਭਲਕੇ ਰਹੇਗੀ ਬਿਜਲੀ ਬੰਦ
ਹਾਜੀਪੁਰ: ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਸਹਾਇਕ ਕਾਰਜਕਾਰੀ ਇੰਜੀਨੀਅਰ, ਸਬ-ਡਵੀਜ਼ਨ ਹਾਜੀਪੁਰ, ਇੰਜੀਨੀਅਰ ਰੂਪ ਲਾਲ ਨੇ ਕਿਹਾ ਹੈ ਕਿ 10 ਦਸੰਬਰ ਨੂੰ 66 ਕੇ.ਵੀ. ਸਬ-ਸਟੇਸ਼ਨ ਹਾਜੀਪੁਰ ਵਿੱਚ ਲੱਗੇ ਉਪਕਰਣਾਂ ਦੀ ਜ਼ਰੂਰੀ ਮੁਰੰਮਤ ਦੇ ਲਈ 66 ਕੇ.ਵੀ. ਹਾਜੀਪੁਰ ਤੋਂ ਚਲਦੇ ਸਾਰੇ ਬਾਹਰੀ ਫੀਡਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ।
SikhDiary