ਪੰਜਾਬ ਸਰਕਾਰ ਨੇ IPS ਤੇ PPS ਅਧਿਕਾਰੀਆਂ ਸਮੇਤ ਕਈ ਅਧਿਕਾਰੀਆਂ ਦੇ ਕੀਤੇ ਤਬਾਦਲੇ
ਪੰਜਾਬ: ਪੰਜਾਬ ਪੁਲਿਸ ਵਿਭਾਗ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਸਮੇਤ ਕਈ ਅਧਿਕਾਰੀਆਂ ਲਈ ਤਾਇਨਾਤੀ ਅਤੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ। ਵਿਭਾਗ ਦੇ ਅੰਦਰ ਇਹ ਬਦਲਾਅ ਪੁਲਿਸਿੰਗ ਨੂੰ ਹੋਰ ਬਿਹਤਰ ਬਣਾਉਣ ਲਈ ਨਿਯਮਤ ਪ੍ਰਸ਼ਾਸਕੀ ਪ੍ਰਕਿਰਿਆਵਾਂ ਦਾ ਹਿੱਸਾ ਹਨ। ਸੂਚੀ ਇਸ ਪ੍ਰਕਾਰ ਹੈ:
SikhDiary