ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪਵਿੱਤਰ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਦਿੱਤੀਆਂ ਵਧਾਈਆ
ਪੰਜਾਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪਵਿੱਤਰ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆ ਦਿੱਤੀਆਂ ਹਨ ।ਉਨ੍ਹਾਂ ਕਿਹਾ,” ਦਇਆ ਦੇ ਸਾਗਰ, ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਸਾਨੂੰ ਹਰ ਜੀਵ ਪ੍ਰਤੀ ਦਇਆਵਾਨ ਹੋਣ ਅਤੇ ਕੁਦਰਤ ਦੀ ਸੰਭਾਲ ਕਰਨ ਦੀ ਪ੍ਰੇਰਨਾ ਦਿੰਦਿਆਂ ਹਨ । ਆਓ ਗੁਰੂ ਜੀ ਦੇ ਦੱਸੇ ਮਾਰਗ ‘ਤੇ ਚੱਲ ਕੇ ‘ਰੰਗਲਾ ਪੰਜਾਬ’ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਈਏ ।
SikhDiary