ਕਾਂਗਰਸੀ ਆਗੂ ਸੁਖਰਾਜ ਨੱਟ ਦੇ ਪੁੱਤਰ ਦਵਿੰਦਰਪਾਲ ਨੱਟ ਨੇ ਕੀਤੀ ਖੁਦਕੁਸ਼ੀ ਕੀਤੀ
ਬਠਿੰਡਾ: ਕਾਂਗਰਸੀ ਆਗੂ ਸੁਖਰਾਜ ਨੱਟ ਦੇ ਪੁੱਤਰ ਦਵਿੰਦਰਪਾਲ ਨੱਟ ਨੇ ਆਪਣੀ .30 ਬੋਰ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ।ਆਪਣੀ ਜਾਨ ਲੈਣ ਤੋਂ ਪਹਿਲਾਂ, ਉਨ੍ਹਾਂ ਨੇ ਇੱਕ ਵੀਡੀਓ ਰਿਕਾਰਡ ਕੀਤੀ ਜਿਸ ਵਿੱਚ ਉਨ੍ਹਾਂ ਨੇ ਜ਼ੀਰਕਪੁਰ ਦੇ ਇੱਕ ਬਿਲਡਰ ‘ਤੇ ਉਨ੍ਹਾਂ ਨਾਲ 4 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਬਿਲਡਰ ਨੂੰ ਪੈਸੇ ਦਿੱਤੇ ਸਨ, ਪਰ ਬਿਲਡਰ ਨੇ ਉਨ੍ਹਾਂ ਦੀ ਰਕਮ ਵਾਪਸ ਨਹੀਂ ਕੀਤੀ ਹੈ ।
SikhDiary