ਸੋਨੇ ਤੇ ਚਾਂਦੀ ਦੀਆਂ ਤਾਜ਼ਾਂ ਕੀਮਤਾਂ ਹੋਈਆਂ ਜਾਰੀ
ਜਲੰਧਰ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, 24 ਕੈਰੇਟ ਸੋਨੇ ਦੀ ਕੀਮਤ 1,51,000 ਰੁਪਏ ਤੱਕ ਪਹੁੰਚ ਗਈ ਹੈ, ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 1,40,430 ਰੁਪਏ ਦਰਜ ਕੀਤੀ ਗਈ ਹੈ। ਇਸ ਦੌਰਾਨ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਦੇਖਣ ਨੂੰ ਮਿਲੀ ਹੈ ਅਤੇ ਇਹ ਵਧ ਕੇ 235,500 ਰੁਪਏ ਹੋ ਗਿਆ ਹੈ। ਸਰਾਫਾ ਬਾਜ਼ਾਰ ਵਿੱਚ ਕੀਮਤਾਂ ਦੇ ਇਸ ਉਤਾਰ-ਚੜਾ ਦਾ ਅਸਰ ਖਰੀਦਾਰੀ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।
SikhDiary