ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਦਾ ਕਰਨਗੇ ਦੌਰਾ
ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਦੌਰੇ ‘ਤੇ ਜਾਣਗੇ । ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣਗੇ। ਸੀ.ਐਮ ਮਾਨ ਉੱਥੇ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਨਵੇਂ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਇਮਾਰਤ ਦਾ ਨੀਂਹ ਪੱਧਰ ਰੱਖਣਗੇ । ਇਸ ਤੋਂ ਬਾਅਦ ਉਪਰੰਤ ਭੀਖੋਵਾਲ ਪਿੰਡ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ ।
SikhDiary