ਇਸ ਦਿਨ ਹੋਵੇਗੀ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਬੈਠਕ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮਹੱਤਵਪੂਰਨ ਬੈਠਕ 11 ਅਪ੍ਰੈਲ ਨੂੰ ਹੋਵੇਗੀ । ਇਹ ਮਹੱਤਵਪੂਰਨ ਬੈਠਕ ਦੁਪਹਿਰ 3 ਵਜੇ ਸੀ.ਐਮ ਹਾਊਸ ਵਿਖੇ ਹੋਵੇਗੀ । ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕੈਬਨਿਟ ਦੀ ਇਸ ਮਹੱਤਵਪੂਰਨ ਬੈਠਕ ਵਿੱਚ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ ।