ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾਲਸਾ ਸਾਜਨਾ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਦਿੱਤੀਆਂ ਵਧਾਈਆਂ
ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾਲਸਾ ਸਾਜਨਾ ਦਿਵਸ ਅਤੇ ਕੌਮੀ ਤਿਉਹਾਰ ਵਿਸਾਖੀ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ । ਇਸ ਮੌਕੇ ਉੁਨ੍ਹਾਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜਿਆ ਖਾਲਸਾ ਪੰਥ ਸਾਨੂੰ ਹਮੇਸ਼ਾ ਹੱਕ-ਸੱਚ ‘ਤੇ ਪਹਿਰਾ ਦੇਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ । ਵਾਹਿਗੁਰੂ ਜੀ ਦਾ ਖਾਲਸਾ , ਵਾਹਿਗੁਰੂ ਜੀ ਕੀ ਫਤਹਿ..
SikhDiary