ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ
ਪਟਿਆਲਾ : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਪਟਿਆਲਾ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਹਨ। ਜਿੱਥੇ ਉਨ੍ਹਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ’ਤੇ ਡਾ. ਦਲਜੀਤ ਸਿੰਘ ਚੀਜਾ ਵੀ ਮੌਜੂਦ ਰਹੇ।
SikhDiary