ਪੰਜਾਬ ਸਰਕਾਰ ਨੇ ਦੋ ਆਈ.ਐਫ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ , ਪੜ੍ਹੋ ਪੂਰੀ ਸੂਚੀ
ਪੰਜਾਬ: ਪੰਜਾਬ ਸਰਕਾਰ ਨੇ ਦੋ ਆਈ.ਐਫ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ,ਉਨ੍ਹਾਂ ਵਿੱਚ ਸ਼ੈਲੇਂਦਰ ਕੌਰ (ਬਾਗਬਾਨੀ ਨਿਰਦੇਸ਼ਕ) ਅਤੇ ਮਨੀਸ਼ ਕੁਮਾਰ ਸ਼ਾਮਲ ਹਨ। ਤਬਾਦਲਿਆਂ ਦੀ ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ।
SikhDiary