ਕਪੂਰਥਲਾ ਨਗਰ ਨਿਗਮ ਦੇ 7 ਵਾਰਡਾਂ ‘ਚ ਜਿੱਤੀ ਕਾਂਗਰਸ
ਕਪੂਰਥਲਾ : ਕਪੂਰਥਲਾ ਨਗਰ ਨਿਗਮ ਦੇ 7 ਵਾਰਡਾਂ ਵਿਚ ਕਾਂਗਰਸ ਦੀ ਜਿੱਤ ਹੋਈ ਹੈ। ਇਸ ਦੇ ਇਲਾਵਾ ਇਕ ਸੀਟ ‘ਤੇ ਅਕਾਲੀ ਦਲ ਨੇ ਕਬਜ਼ਾ ਕੀਤਾ ਹੈ। ਦੱਸ ਦੇਈਏ ਕਿ ਕਪੂਰਥਲਾ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ ਅਤੇ ਹੁਣ ਤੱਕ ਦੇ ਸਾਹਮਣੇ ਆਏ ਨਜੀਤਿਆਂ ਵਿਚ ਕਾਂਗਰਸ ਦੀ ਅੱਗੇ ਚੱਲ ਰਹੀ ਹੈ।
SikhDiary