ਪੰਜਾਬ ਸਰਕਾਰ ਨੇ ਸੱਤ ਆਈ.ਏ.ਐਸ. ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਲੰਧਰ: ਪੰਜਾਬ ਸਰਕਾਰ ਵਿੱਚ ਪ੍ਰਸ਼ਾਸਕੀ ਫੇਰਬਦਲ ਲਗਾਤਾਰ ਜਾਰੀ ਹੈ। ਇਸ ਚੱਲ ਰਹੀ ਪ੍ਰਕਿਰਿਆ ਦੇ ਹਿੱਸੇ ਵਜੋਂ, ਬੀਤੇ ਦਿਨ ਸੱਤ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਇਨ੍ਹਾਂ ਵਿੱਚੋਂ ਕਮਲ ਕਿਸ਼ੋਰ ਯਾਦਵ ਨੂੰ ਆਮ ਪ੍ਰਸ਼ਾਸਨ ਅਤੇ ਤਾਲਮੇਲ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਤਬਾਦਲੇ ਕੀਤੇ ਗਏ ਹੋਰ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।