ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਅੱਜ ਦੀਆਂ ਤਾਜ਼ਾ ਕੀਮਤਾਂ ਜਾਰੀ
ਪੰਜਾਬ : ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਅੱਜ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ 1,59,000 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 1,47,870 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ ਹੈ।ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 2,42,700 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ ਹੈ। ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਹੋ ਰਹੇ ਹਨ। ਖਰੀਦਦਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਖਰੀਦਣ ਤੋਂ ਪਹਿਲਾਂ ਸਥਾਨਕ ਸਰਾਫਾ ਬਾਜ਼ਾਰ ਵਿੱਚ ਨਵੀਨਤਮ ਦਰਾਂ ਦੀ ਪੁਸ਼ਟੀ ਕਰਨ।
SikhDiary