ਉਪ-ਰਾਸ਼ਟਰਪਤੀ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਚੰਡੀਗੜ੍ਹ ਦਾ ਕਰਨਗੇ ਦੌਰਾ
ਆਪਣੀ ਫੇਰੀ ਦੌਰਾਨ ਉਪ-ਰਾਸ਼ਟਰਪਤੀ ਐੱਸ.ਏ.ਆਈ.ਐੱਫ./ਸੀ.ਆਈ.ਐੱਲ. (ਸੋਫਿਸਟੀਕੇਟਿਡ ਐਨਾਲਿਟੀਕਲ ਇੰਸਟਰੂਮੈਂਟ ਫੈਸਿਲਿਟੀ/ਸੈਂਟਰਲ ਇੰਸਟਰੂਮੈਂਟੇਸ਼ਨ ਲੈਬਾਰਟਰੀਜ਼) ਵਿਖੇ ਐਡਵਾਂਸਡ ਇੰਸਟਰੂਮੈਂਟੇਸ਼ਨ ਫੈਸਿਲਿਟੀ ਦਾ ਉਦਘਾਟਨ ਕਰਨਗੇ।ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਪੰਜਾਬ ਯੂਨੀਵਰਸਿਟੀ ਟੈੱਕ ਇਨੋਵੇਸ਼ਨ ਫੋਰਮ ਦਾ ਉਦਘਾਟਨ ਵੀ ਕਰਨਗੇ, ਜੋ ਯੂਨੀਵਰਸਿਟੀ ਦੇ ਖੋਜ, ਨਵੀਨਤਾ ਅਤੇ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ।
SikhDiary