ਪੰਜਾਬ ਸੀ.ਐੱਮ ਮਾਨ ਨੇ ਸ੍ਰੀ ਕ੍ਰਿਸ਼ਨ ਜਨਮਅਸ਼ਟਮੀ ਮੌਕੇ ਦਿੱਤੀ ਵਧਾਈ
ਪੰਜਾਬ ਸੀ.ਐੱਮ ਭਗਵੰਤ ਸਿੰਘ ਮਾਨ ਨੇ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ‘ਤੇ ਸਮੂਹ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ । ਸੀ.ਐੱਮ ਭਗਵੰਤ ਮਾਨ ਨੇ ਜਨਮ ਅਸ਼ਟਮੀ ਦੀ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਕ੍ਰਿਪਾ ਤੁਹਾਡੇ ਸਭ ’ਤੇ ਬਣੀ ਰਹੇ..ਹਰ ਇੱਕ ਘਰ ਵਿੱਚ ਖੁਸ਼ੀਆਂ-ਖੇੜਿਆਂ ਦਾ ਵਾਸਾ ਹੋਵੇ।
SikhDiary