ਬੇਅਦਬੀ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਦੀਆਂ ਵਧੀਆਂ ਮੁਸ਼ਕਲਾਂ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਬੇਅਦਬੀ ਮਾਮਲੇ ਵਿੱਚ ਮੁਸ਼ਕਲਾਂ ਲਗਾਤਾਰ ਵਧਦੀਆਂ ਨਜ਼ਰ ਆ ਰਹੀਆਂ ਹਨ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸੁਖਬੀਰ ਬਾਦਲ ਨੂੰ ਨਵੇਂ ਸਿਰੇ ਤੋਂ ਨੋਟਿਸ ਜਾਰੀ ਕਰਕੇ ਦੁਬਾਰਾ ਤਲਬ ਕਰ ਦਿੱਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ, ਜਾਂਚ ਟੀਮ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੁਖਬੀਰ ਬਾਦਲ ਤੋਂ ਇਸ ਮਾਮਲੇ ਦੇ ਸਬੰਧ ਵਿੱਚ ਅਗਲੀ ਪੁੱਛਗਿੱਛ ਕਰੇਗੀ।
SikhDiary