ਪੰਜਾਬ ਸਰਕਾਰ ਨੇ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ’ਚ ਛੁੱਟੀ ਦਾ ਕੀਤਾ ਐਲਾਨ
ਅੰਮ੍ਰਿਤਸਰ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਇਹ ਛੁੱਟੀ ਧਾਰਮਿਕ ਮੌਕੇ ਲਈ ਘੋਸ਼ਿਤ ਕੀਤੀ ਗਈ ਹੈ ਅਤੇ ਇਹ ਪੂਰੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਾਗੂ ਹੋਵੇਗੀ।
SikhDiary