ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਟਲੀ
ਚੰਡੀਗੜ੍ਹ: ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਅਹਿਮ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਮੁਤਾਬਕ ਅੱਜ , 10 ਅਗਸਤ 2026 ਸਵੇਰੇ 10:30 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ, ਚੰਡੀਗੜ੍ਹ ਵਿਖੇ ਹੋਣ ਵਾਲੀ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।ਇਹ ਮੀਟਿੰਗ ਕਮੇਟੀ ਰੂਮ-ਏ, ਗਰਾਊਂਡ ਫਲੋਰ ਵਿੱਚ ਹੋਣੀ ਸੀ। ਹਾਲਾਂਕਿ, ਨੋਟਿਸ ਵਿੱਚ ਮੀਟਿੰਗ ਮੁਲਤਵੀ ਕਰਨ ਦਾ ਕਾਰਨ ਜਾਂ ਨਵੀਂ ਤਾਰੀਖ ਦਾ ਜ਼ਿਕਰ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ।
SikhDiary