ਪੰਜਾਬ ਬੋਰਡ ਨੇ 10ਵੀਂ-12ਵੀਂ ਦੇ ਐਲਾਨੇ ਨਤੀਜੇ , ਵਿਦਿਆਰਥੀ ਇਸ ਤਰ੍ਹਾਂ ਕਰਨ ਚੈੱਕ

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਤੰਬਰ ਮਹੀਨੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੀਆਂ ਓਪਨ ਸਕੂਲ ਰੀ-ਅਪੀਅਰ ਅਤੇ ਓਪਨ ਸਕੂਲ ਬਲਾਕ-2 ਦੀਆਂ ਪ੍ਰੀਖਿਆਵਾਂ ਕਰਵਾਈਆਂ ਗਈਆਂ ਸਨ। ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਬੀਤੀ ਦੁਪਹਿਰ ਐਲਾਨੇ ਗਏ।