ਪੰਜਾਬ ‘ਚ ਵੱਡਾ ਫੇਰਬਦਲ , IAS ਅਧਿਕਾਰੀਆਂ ਨੂੰ ਸੌਂਪੀਆਂ ਵਾਧੂ ਜ਼ਿੰਮੇਵਾਰੀਆਂ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਕੰਮ ਨੂੰ ਸੁਚਾਰੂ ਬਣਾਉਣ ਲਈ ਪੰਜ ਆਈ.ਏ.ਐਸ. ਅਧਿਕਾਰੀਆਂ ਨੂੰ ਵਾਧੂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਸਰਕਾਰੀ ਹੁਕਮਾਂ ਅਨੁਸਾਰ, ਅਧਿਕਾਰੀਆਂ ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਵਾਧੂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।ਆਈ.ਏ.ਐਸ. : ਧਰਿੰਦਰ ਕੁਮਾਰ ਤਿਵਾੜੀ – ਵਿੱਤੀ ਕਮਿਸ਼ਨਰ (ਆਬਕਾਰੀ) ਅਤੇ ਕਿਰਤ ਵਿਭਾਗ ਸੂਚਨਾ ਤਕਨਾਲੋਜੀ ਅਤੇ ਸੰਸਦੀ ਮਾਮਲਿਆਂ ਵਿਭਾਗ ਦੇ ਇੰਚਾਰਜ ਦੇ ਨਾਲਵਿਜੇ ਬੁਬਲਾਨੀ – ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਰੋਪੜ ਡਿਵੀਜ਼ਨ ਦੇ ਇੰਚਾਰਜ ਅਤੇ ਵਧੀਕ ਸਕੱਤਰ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗਦੀਪਤੀ ਉੱਪਲ – ਮੁੱਖ ਕਾਰਜਕਾਰੀ ਅਧਿਕਾਰੀ, ਜਲ ਸਪਲਾਈ ਅਤੇ ਸੀਵਰੇਜ ਬੋਰਡ ਮੌਜੂਦਾ ਜ਼ਿੰਮੇਵਾਰੀਆਂ ਦੇ ਨਾਲਅਮਿਤ ਤਲਵਾੜ – ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਜਨਗਣਨਾ ਨਾਲ ਸਬੰਧਤ ਡਿਊਟੀਆਂਟੀ. ਬੈਨੀਤ – ਵਧੀਕ ਸਕੱਤਰ, ਮਾਲ ਵਿਭਾਗ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਪ੍ਰਬੰਧਕ ਨਿਰਦੇਸ਼ਕ ਦੇ ਨਾਲ
SikhDiary