ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਦਰਜ ਕੀਤੀ ਗਈ ਗਿਰਾਵਟ
ਜਲੰਧਰ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਗਿਰਾਵਟ ਦਰਜ ਕੀਤੀ ਗਈ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, 24 ਕੈਰੇਟ ਸੋਨੇ ਦੀ ਕੀਮਤ ਘੱਟ ਕੇ 1,42,200 ਰੁਪਏ ਹੋ ਗਈ ਹੈ, ਜਦੋਂ ਕਿ ਬੀਤੇ ਦਿਨ ਇਸਦੀ ਕੀਮਤ 1,44,300 ਰੁਪਏ ਸੀ।ਇਸੇ ਤਰ੍ਹਾਂ 22 ਕੈਰੇਟ ਸੋਨੇ ਦੀ ਕੀਮਤ ਵਿੱਚ ਵੀ ਗਿਰਾਵਟ ਆਈ ਹੈ। ਬੁੱਧਵਾਰ ਨੂੰ 1,34,200 ਰੁਪਏ ਦੇ ਮੁਕਾਬਲੇ ਅੱਜ ਇਸ ਦੀ ਕੀਮਤ 1,32,250 ਰੁਪਏ ਦਰਜ ਕੀਤੀ ਗਈ। ਇਸ ਦੌਰਾਨ, ਚਾਂਦੀ ਦੀ ਕੀਮਤ ਵਿੱਚ ਵੀ ਗਿਰਾਵਟ ਆਈ, ਜੋ ਬੁੱਧਵਾਰ ਨੂੰ 1,91,700 ਰੁਪਏ ਤੋਂ ਡਿੱਗ ਕੇ ਅੱਜ 1,88,000 ਰੁਪਏ ਹੋ ਗਈ ਹੈ।
SikhDiary