ਕਿਸਾਨਾਂ ਦੀ ਕੇਂਦਰ ਸਰਕਾਰ ਨਾਲ 10ਵੇਂ ਗੇੜ ਦੀ ਮੀਟਿੰਗ ਹੋਈ ਸ਼ੁਰੂ

ਨਵੀਂ ਦਿੱਲੀ : ਕਿਸਾਨਾਂ ਦੀ ਕੇਂਦਰ ਸਰਕਾਰ ਨਾਲ 10ਵੇਂ ਗੇੜ ਦੀ ਮੀਟਿੰਗ ਸ਼ੁਰੂ ਹੋ ਗਈ ਹੈ।ਤੁਹਾਨੂੰ ਦੱਸ ਦਈਏ ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਤਿੰਨਾਂ ਮੰਤਰੀਆਂ ਨੇ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੀ ਕਿਸਾਨ ਆਗੂਆਂ ਨੂੰ ਵਧਾਈ ਦਿੱਤੀ ਹੈ।