ਨਿਊਜ਼ੀਲੈਂਡ ਸਰਕਾਰ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਵੱਡਾ ਫੈਸਲਾ

ਨਿਊਜ਼ੀਲੈਂਡ: ਨਿਊਜ਼ੀਲੈਂਡ ਸਰਕਾਰ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਇਕ ਵੱਡਾ ਫੈਸਲਾ ਲਿਆ ਹੈ। ਭਾਰਤ ਵਿਚ ਕੋਰੋਨਾ ਦੇ ਹਾਲਾਤਾਂ ਦੇ ਮੱਦੇਨਜ਼ਰ ਨਿਊਜ਼ੀਲੈਂਡ ਨੇ 11 ਤੋਂ 28 ਅਪ੍ਰੈਲ ਤੱਕ ਭਾਰਤ ਤੋਂ ਆਉਣ ਵਾਲੇ ਲੋਕਾਂ ਦੇ ਅਉਣ ‘ਤੇ ਪਾਬੰਦੀ ਲਗਾਈ ਹੈ।