ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 12 ਅ੍ਰਪੈਲ ਤੱਕ ਕੀਤੀ ਮੁਲਤਵੀ

ਨਵੀਂ ਦਿੱਲੀ – 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੀ ਘਟਨਾ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ ਹੋਣੀ ਸੀ ਜੋ 12 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ।