ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾ ਕੋਰੋਨਾ ਪੋਜ਼ੀਟਿਵ

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦਿਨੋਂ-ਦਿਨ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਹਰ ਰੋਜ਼ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾ ਕੋਰੋਨਾ ਪੋਜ਼ੀਟਿਵ ਪਾਏ ਗਏ ਹਨ।