ਚੰਡੀਗੜ੍ਹ ਦੇ ਸੈਕਟਰ -7 ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ: ਸੈਕਟਰ 7 ਸਥਿਤ ਐਸਸੀਓ ਵਿੱਚ ਅੱਜ ਸ਼ਾਮ ਅੱਗ ਲੱਗ ਗਈ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਇਕ ਸ਼ੋਅਰੂਮ ਦਾ ਨਵੀਨੀਕਰਨ ਕੀਤਾ ਜਾ ਰਿਹਾ ਸੀ ਅਤੇ ਸਪਾਰਕਿੰਗ ਕਾਰਨ ਅੱਗ ਲੱਗ ਗਈ। ਫਾਇਰ ਟੈਂਡਰ ਮੌਕੇ ‘ਤੇ ਭੇਜ ਦਿੱਤੇ ਗਏ ਹਨ।