ਮੁੱਖ ਮੰਤਰੀ ਕੇਜਰੀਵਾਲ ਸਵਰਗਵਾਸੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਘਰ ਪੁੱਜੇ
ਜਲੰਧਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਵਰਗਵਾਸੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਘਰ ਪੁੱਜੇ ਹਨ।
SikhDiary